Bhai Daljit Singh Jee Asa Ki Vaar Lyrics
ੴ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਆਸਾ ਮਹਲਾ ੧ ॥
ਵਾਰ ਸਲੋਕਾ ਨਾਲਿ, ਸਲੋਕ ਭੀ ਮਹਲੇ ਪਹਿਲੇ ਕੇ ਲਿਖੇ; ਟੁੰਡੇ ਅਸ ਰਾਜੈ ਕੀ ਧੁਨੀ ॥
ਪਉੜੀ ॥
ਆਪੀਨ੍ਹ੍ਹੈ ਆਪੁ ਸਾਜਿਓ; ਆਪੀਨ੍ਹ੍ਹੈ ਰਚਿਓ ਨਾਉ ॥
ਦੁਯੀ ਕੁਦਰਤਿ ਸਾਜੀਐ; ਕਰਿ ਆਸਣੁ ਡਿਠੋ ਚਾਉ ॥
ਦਾਤਾ ਕਰਤਾ ਆਪਿ ਤੂੰ; ਤੁਸਿ ਦੇਵਹਿ ਕਰਹਿ ਪਸਾਉ ॥
ਤੂੰ ਜਾਣੋਈ ਸਭਸੈ; ਦੇ ਲੈਸਹਿ ਜਿੰਦੁ ਕਵਾਉ ॥
ਕਰਿ ਆਸਣੁ, ਡਿਠੋ ਚਾਉ ॥੧॥
ਪਉੜੀ ॥
ਨਾਨਕ, ਜੀਅ ਉਪਾਇ ਕੈ; ਲਿਖਿ ਨਾਵੈ ਧਰਮੁ ਬਹਾਲਿਆ ॥
ਓਥੈ, ਸਚੇ ਹੀ ਸਚਿ ਨਿਬੜੈ; ਚੁਣਿ ਵਖਿ ਕਢੇ ਜਜਮਾਲਿਆ ॥
ਥਾਉ ਨ ਪਾਇਨਿ ਕੂੜਿਆਰ; ਮੁਹ ਕਾਲ੍ਹ੍ਹੈ ਦੋਜਕਿ ਚਾਲਿਆ ॥
ਤੇਰੈ ਨਾਇ ਰਤੇ, ਸੇ ਜਿਣਿ ਗਏ; ਹਾਰਿ ਗਏ ਸਿ ਠਗਣ ਵਾਲਿਆ ॥
ਲਿਖਿ ਨਾਵੈ, ਧਰਮੁ ਬਹਾਲਿਆ ॥੨॥
ਪਉੜੀ ॥
ਆਪੀਨ੍ਹ੍ਹੈ ਭੋਗ ਭੋਗਿ ਕੈ; ਹੋਇ ਭਸਮੜਿ, ਭਉਰੁ ਸਿਧਾਇਆ ॥
ਵਡਾ ਹੋਆ ਦੁਨੀਦਾਰੁ; ਗਲਿ ਸੰਗਲੁ ਘਤਿ ਚਲਾਇਆ ॥
ਅਗੈ ਕਰਣੀ ਕੀਰਤਿ ਵਾਚੀਐ; ਬਹਿ ਲੇਖਾ ਕਰਿ ਸਮਝਾਇਆ ॥
ਥਾਉ ਨ ਹੋਵੀ ਪਉਦੀਈ; ਹੁਣਿ ਸੁਣੀਐ ਕਿਆ, ਰੂਆਇਆ ॥
ਮਨਿ ਅੰਧੈ, ਜਨਮੁ ਗਵਾਇਆ ॥੩॥
ਪਉੜੀ ॥
ਨਦਰਿ ਕਰਹਿ ਜੇ ਆਪਣੀ; ਤਾ ਨਦਰੀ ਸਤਿਗੁਰੁ ਪਾਇਆ ॥
ਏਹੁ ਜੀਉ ਬਹੁਤੇ ਜਨਮ ਭਰੰਮਿਆ; ਤਾ ਸਤਿਗੁਰਿ ਸਬਦੁ ਸੁਣਾਇਆ ॥
ਸਤਿਗੁਰ ਜੇਵਡੁ ਦਾਤਾ ਕੋ ਨਹੀ; ਸਭਿ ਸੁਣਿਅਹੁ ਲੋਕ ਸਬਾਇਆ ॥
ਸਤਿਗੁਰਿ ਮਿਲਿਐ ਸਚੁ ਪਾਇਆ; ਜਿਨ੍ਹ੍ਹੀ ਵਿਚਹੁ ਆਪੁ ਗਵਾਇਆ ॥
ਜਿਨਿ, ਸਚੋ ਸਚੁ ਬੁਝਾਇਆ ॥੪॥
ਪਉੜੀ ॥
ਨਾਉ ਤੇਰਾ ਨਿਰੰਕਾਰੁ ਹੈ; ਨਾਇ ਲਇਐ ਨਰਕਿ ਨ ਜਾਈਐ ॥
ਜੀਉ ਪਿੰਡੁ ਸਭੁ ਤਿਸ ਦਾ; ਦੇ ਖਾਜੈ, ਆਖਿ ਗਵਾਈਐ ॥
ਜੇ ਲੋੜਹਿ ਚੰਗਾ ਆਪਣਾ; ਕਰਿ ਪੁੰਨਹੁ ਨੀਚੁ ਸਦਾਈਐ ॥
ਜੇ ਜਰਵਾਣਾ ਪਰਹਰੈ; ਜਰੁ ਵੇਸ ਕਰੇਦੀ ਆਈਐ ॥
ਕੋ ਰਹੈ ਨ, ਭਰੀਐ ਪਾਈਐ ॥੫॥
ਪਉੜੀ ॥
ਬਿਨੁ ਸਤਿਗੁਰ ਕਿਨੈ ਨ ਪਾਇਓ; ਬਿਨੁ ਸਤਿਗੁਰ ਕਿਨੈ ਨ ਪਾਇਆ ॥
ਸਤਿਗੁਰ ਵਿਚਿ ਆਪੁ ਰਖਿਓਨੁ; ਕਰਿ ਪਰਗਟੁ ਆਖਿ ਸੁਣਾਇਆ ॥
ਸਤਿਗੁਰ ਮਿਲਿਐ ਸਦਾ ਮੁਕਤੁ ਹੈ; ਜਿਨਿ ਵਿਚਹੁ ਮੋਹੁ ਚੁਕਾਇਆ ॥
ਉਤਮੁ ਏਹੁ ਬੀਚਾਰੁ ਹੈ; ਜਿਨਿ ਸਚੇ ਸਿਉ ਚਿਤੁ ਲਾਇਆ ॥
ਜਗਜੀਵਨੁ ਦਾਤਾ, ਪਾਇਆ ॥੬॥
ਪਉੜੀ ॥
ਸੇਵ ਕੀਤੀ ਸੰਤੋਖੀੲਂੀ; ਜਿਨ੍ਹ੍ਹੀ ਸਚੋ ਸਚੁ ਧਿਆਇਆ ॥
ਓਨ੍ਹ੍ਹੀ ਮੰਦੈ ਪੈਰੁ ਨ ਰਖਿਓ; ਕਰਿ ਸੁਕ੍ਰਿਤੁ ਧਰਮੁ ਕਮਾਇਆ ॥
ਓਨ੍ਹ੍ਹੀ ਦੁਨੀਆ ਤੋੜੇ ਬੰਧਨਾ; ਅੰਨੁ ਪਾਣੀ ਥੋੜਾ ਖਾਇਆ ॥
ਤੂੰ ਬਖਸੀਸੀ ਅਗਲਾ; ਨਿਤ ਦੇਵਹਿ ਚੜਹਿ ਸਵਾਇਆ ॥
ਵਡਿਆਈ, ਵਡਾ ਪਾਇਆ ॥੭॥
ਪਉੜੀ ॥
ਸਚਾ ਸਾਹਿਬੁ ਏਕੁ ਤੂੰ; ਜਿਨਿ ਸਚੋ ਸਚੁ ਵਰਤਾਇਆ ॥
ਜਿਸੁ ਤੂੰ ਦੇਹਿ, ਤਿਸੁ ਮਿਲੈ ਸਚੁ; ਤਾ ਤਿਨ੍ਹ੍ਹੀ ਸਚੁ ਕਮਾਇਆ ॥
ਸਤਿਗੁਰਿ ਮਿਲਿਐ, ਸਚੁ ਪਾਇਆ; ਜਿਨ੍ਹ੍ਹ ਕੈ ਹਿਰਦੈ ਸਚੁ ਵਸਾਇਆ ॥
ਮੂਰਖ ਸਚੁ ਨ ਜਾਣਨ੍ਹ੍ਹੀ; ਮਨਮੁਖੀ ਜਨਮੁ ਗਵਾਇਆ ॥
ਵਿਚਿ ਦੁਨੀਆ, ਕਾਹੇ ਆਇਆ ॥੮॥
ਪਉੜੀ ॥
ਭਗਤ ਤੇਰੈ ਮਨਿ ਭਾਵਦੇ; ਦਰਿ ਸੋਹਨਿ ਕੀਰਤਿ ਗਾਵਦੇ ॥
ਨਾਨਕ ਕਰਮਾ ਬਾਹਰੇ; ਦਰਿ ਢੋਅ ਨ ਲਹਨ੍ਹ੍ਹੀ ਧਾਵਦੇ ॥
ਇਕਿ ਮੂਲੁ ਨ ਬੁਝਨ੍ਹ੍ਹਿ ਆਪਣਾ; ਅਣਹੋਦਾ ਆਪੁ ਗਣਾਇਦੇ ॥
ਹਉ ਢਾਢੀ ਕਾ ਨੀਚ ਜਾਤਿ; ਹੋਰਿ ਉਤਮ ਜਾਤਿ ਸਦਾਇਦੇ ॥
ਤਿਨ੍ਹ੍ਹ ਮੰਗਾ, ਜਿ ਤੁਝੈ ਧਿਆਇਦੇ ॥੯॥
ਪਉੜੀ ॥
ਦਾਨੁ ਮਹਿੰਡਾ ਤਲੀ ਖਾਕੁ; ਜੇ ਮਿਲੈ ਤ ਮਸਤਕਿ ਲਾਈਐ ॥
ਕੂੜਾ ਲਾਲਚੁ ਛਡੀਐ; ਹੋਇ ਇਕ ਮਨਿ ਅਲਖੁ ਧਿਆਈਐ ॥
ਫਲੁ ਤੇਵਹੋ ਪਾਈਐ; ਜੇਵੇਹੀ ਕਾਰ ਕਮਾਈਐ ॥
ਜੇ ਹੋਵੈ ਪੂਰਬਿ ਲਿਖਿਆ; ਤਾ ਧੂੜਿ ਤਿਨ੍ਹ੍ਹਾ ਦੀ ਪਾਈਐ ॥
ਮਤਿ ਥੋੜੀ; ਸੇਵ ਗਵਾਈਐ ॥੧੦॥
ਪਉੜੀ ॥
ਧੁਰਿ ਕਰਮੁ ਜਿਨਾ ਕਉ ਤੁਧੁ ਪਾਇਆ; ਤਾ ਤਿਨੀ ਖਸਮੁ ਧਿਆਇਆ ॥
ਏਨਾ ਜੰਤਾ ਕੈ ਵਸਿ ਕਿਛੁ ਨਾਹੀ; ਤੁਧੁ ਵੇਕੀ ਜਗਤੁ ਉਪਾਇਆ ॥
ਇਕਨਾ ਨੋ ਤੂੰ ਮੇਲਿ ਲੈਹਿ; ਇਕਿ ਆਪਹੁ ਤੁਧੁ ਖੁਆਇਆ ॥
ਗੁਰ ਕਿਰਪਾ ਤੇ ਜਾਣਿਆ; ਜਿਥੈ ਤੁਧੁ ਆਪੁ ਬੁਝਾਇਆ ॥
ਸਹਜੇ ਹੀ, ਸਚਿ ਸਮਾਇਆ ॥੧੧॥
ਪਉੜੀ ॥
ਪੜਿਆ ਹੋਵੈ ਗੁਨਹਾਗਾਰੁ; ਤਾ ਓਮੀ ਸਾਧੁ ਨ ਮਾਰੀਐ ॥
ਜੇਹਾ ਘਾਲੇ ਘਾਲਣਾ; ਤੇਵੇਹੋ ਨਾਉ ਪਚਾਰੀਐ ॥
ਐਸੀ ਕਲਾ ਨ ਖੇਡੀਐ; ਜਿਤੁ ਦਰਗਹ ਗਇਆ ਹਾਰੀਐ ॥
ਪੜਿਆ ਅਤੈ ਓਮੀਆ; ਵੀਚਾਰੁ ਅਗੈ ਵੀਚਾਰੀਐ ॥
ਮੁਹਿ ਚਲੈ, ਸੁ ਅਗੈ ਮਾਰੀਐ ॥੧੨॥
ਪਉੜੀ ॥
ਸਤਿਗੁਰ ਵਿਟਹੁ ਵਾਰਿਆ; ਜਿਤੁ ਮਿਲਿਐ ਖਸਮੁ ਸਮਾਲਿਆ ॥
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ; ਇਨ੍ਹ੍ਹੀ ਨੇਤ੍ਰੀ ਜਗਤੁ ਨਿਹਾਲਿਆ ॥
ਖਸਮੁ ਛੋਡਿ ਦੂਜੈ ਲਗੇ; ਡੁਬੇ ਸੇ ਵਣਜਾਰਿਆ ॥
ਸਤਿਗੁਰੂ ਹੈ ਬੋਹਿਥਾ; ਵਿਰਲੈ ਕਿਨੈ ਵੀਚਾਰਿਆ ॥
ਕਰਿ ਕਿਰਪਾ, ਪਾਰਿ ਉਤਾਰਿਆ ॥੧੩॥
ਪਉੜੀ ॥
ਕਪੜੁ ਰੂਪੁ ਸੁਹਾਵਣਾ; ਛਡਿ ਦੁਨੀਆ ਅੰਦਰਿ ਜਾਵਣਾ ॥
ਮੰਦਾ ਚੰਗਾ ਆਪਣਾ; ਆਪੇ ਹੀ ਕੀਤਾ ਪਾਵਣਾ ॥
ਹੁਕਮ ਕੀਏ ਮਨਿ ਭਾਵਦੇ; ਰਾਹਿ ਭੀੜੈ ਅਗੈ ਜਾਵਣਾ ॥
ਨੰਗਾ ਦੋਜਕਿ ਚਾਲਿਆ; ਤਾ ਦਿਸੈ ਖਰਾ ਡਰਾਵਣਾ ॥
ਕਰਿ ਅਉਗਣ, ਪਛੋਤਾਵਣਾ ॥੧੪॥
ਪਉੜੀ ॥
ਸਾਹਿਬੁ ਹੋਇ ਦਇਆਲੁ, ਕਿਰਪਾ ਕਰੇ; ਤਾ ਸਾਈ ਕਾਰ ਕਰਾਇਸੀ ॥
ਸੋ ਸੇਵਕੁ ਸੇਵਾ ਕਰੇ; ਜਿਸ ਨੋ ਹੁਕਮੁ ਮਨਾਇਸੀ ॥
ਹੁਕਮਿ ਮੰਨਿਐ ਹੋਵੈ ਪਰਵਾਣੁ; ਤਾ ਖਸਮੈ ਕਾ ਮਹਲੁ ਪਾਇਸੀ ॥
ਖਸਮੈ ਭਾਵੈ ਸੋ ਕਰੇ; ਮਨਹੁ ਚਿੰਦਿਆ ਸੋ ਫਲੁ ਪਾਇਸੀ ॥
ਤਾ ਦਰਗਹ ਪੈਧਾ ਜਾਇਸੀ ॥੧੫॥
ਪਉੜੀ ॥
ਚਿਤੈ ਅੰਦਰਿ ਸਭੁ ਕੋ; ਵੇਖਿ ਨਦਰੀ ਹੇਠਿ ਚਲਾਇਦਾ ॥
ਆਪੇ ਦੇ ਵਡਿਆਈਆ; ਆਪੇ ਹੀ ਕਰਮ ਕਰਾਇਦਾ ॥
ਵਡਹੁ ਵਡਾ ਵਡ ਮੇਦਨੀ; ਸਿਰੇ ਸਿਰਿ ਧੰਧੈ ਲਾਇਦਾ ॥
ਨਦਰਿ ਉਪਠੀ ਜੇ ਕਰੇ; ਸੁਲਤਾਨਾ ਘਾਹੁ ਕਰਾਇਦਾ ॥
ਦਰਿ ਮੰਗਨਿ, ਭਿਖ ਨ ਪਾਇਦਾ ॥੧੬॥
ਪਉੜੀ ॥
ਤੁਰੇ ਪਲਾਣੇ, ਪਉਣ ਵੇਗ; ਹਰ ਰੰਗੀ ਹਰਮ ਸਵਾਰਿਆ ॥
ਕੋਠੇ ਮੰਡਪ ਮਾੜੀਆ; ਲਾਇ ਬੈਠੇ ਕਰਿ ਪਾਸਾਰਿਆ ॥
ਚੀਜ ਕਰਨਿ ਮਨਿ ਭਾਵਦੇ; ਹਰਿ ਬੁਝਨਿ ਨਾਹੀ ਹਾਰਿਆ ॥
ਕਰਿ ਫੁਰਮਾਇਸਿ ਖਾਇਆ; ਵੇਖਿ ਮਹਲਤਿ ਮਰਣੁ ਵਿਸਾਰਿਆ ॥
ਜਰੁ ਆਈ, ਜੋਬਨਿ ਹਾਰਿਆ ॥੧੭॥
ਪਉੜੀ ॥
ਸਤਿਗੁਰੁ ਵਡਾ ਕਰਿ ਸਾਲਾਹੀਐ; ਜਿਸੁ ਵਿਚਿ ਵਡੀਆ ਵਡਿਆਈਆ ॥
ਸਹਿ ਮੇਲੇ, ਤਾ ਨਦਰੀ ਆਈਆ ॥
ਜਾ ਤਿਸੁ ਭਾਣਾ, ਤਾ ਮਨਿ ਵਸਾਈਆ ॥
ਕਰਿ ਹੁਕਮੁ, ਮਸਤਕਿ ਹਥੁ ਧਰਿ; ਵਿਚਹੁ ਮਾਰਿ ਕਢੀਆ ਬੁਰਿਆਈਆ ॥
ਸਹਿ ਤੁਠੈ, ਨਉ ਨਿਧਿ ਪਾਈਆ ॥੧੮॥
ਪਉੜੀ ॥
ਸਭੁ ਕੋ ਆਖੈ ਆਪਣਾ; ਜਿਸੁ ਨਾਹੀ ਸੋ ਚੁਣਿ ਕਢੀਐ ॥
ਕੀਤਾ ਆਪੋ ਆਪਣਾ; ਆਪੇ ਹੀ ਲੇਖਾ ਸੰਢੀਐ ॥
ਜਾ ਰਹਣਾ ਨਾਹੀ ਐਤੁ ਜਗਿ; ਤਾ ਕਾਇਤੁ ਗਾਰਬਿ ਹੰਢੀਐ ॥
ਮੰਦਾ ਕਿਸੈ ਨ ਆਖੀਐ; ਪੜਿ ਅਖਰੁ ਏਹੋ ਬੁਝੀਐ ॥
ਮੂਰਖੈ ਨਾਲਿ, ਨ ਲੁਝੀਐ ॥੧੯॥
ਪਉੜੀ ॥
ਆਪੇ ਹੀ ਕਰਣਾ ਕੀਓ; ਕਲ ਆਪੇ ਹੀ, ਤੈ ਧਾਰੀਐ ॥
ਦੇਖਹਿ ਕੀਤਾ ਆਪਣਾ; ਧਰਿ ਕਚੀ ਪਕੀ ਸਾਰੀਐ ॥
ਜੋ ਆਇਆ ਸੋ ਚਲਸੀ; ਸਭੁ ਕੋਈ ਆਈ ਵਾਰੀਐ ॥
ਜਿਸ ਕੇ ਜੀਅ ਪਰਾਣ ਹਹਿ; ਕਿਉ ਸਾਹਿਬੁ ਮਨਹੁ ਵਿਸਾਰੀਐ? ॥
ਆਪਣ ਹਥੀ ਆਪਣਾ; ਆਪੇ ਹੀ ਕਾਜੁ ਸਵਾਰੀਐ ॥੨੦॥
ਪਉੜੀ ॥
ਜਿਤੁ ਸੇਵਿਐ, ਸੁਖੁ ਪਾਈਐ; ਸੋ ਸਾਹਿਬੁ ਸਦਾ ਸਮ੍ਹ੍ਹਾਲੀਐ ॥
ਜਿਤੁ ਕੀਤਾ ਪਾਈਐ ਆਪਣਾ; ਸਾ ਘਾਲ ਬੁਰੀ, ਕਿਉ ਘਾਲੀਐ? ॥
ਮੰਦਾ ਮੂਲਿ ਨ ਕੀਚਈ; ਦੇ ਲੰਮੀ ਨਦਰਿ ਨਿਹਾਲੀਐ ॥
ਜਿਉ ਸਾਹਿਬ ਨਾਲਿ ਨ ਹਾਰੀਐ; ਤੇਵੇਹਾ ਪਾਸਾ ਢਾਲੀਐ ॥
ਕਿਛੁ ਲਾਹੇ ਉਪਰਿ, ਘਾਲੀਐ ॥੨੧॥
ਪਉੜੀ ॥
ਚਾਕਰੁ ਲਗੈ ਚਾਕਰੀ; ਜੇ ਚਲੈ ਖਸਮੈ ਭਾਇ ॥
ਹੁਰਮਤਿ ਤਿਸ ਨੋ ਅਗਲੀ; ਓਹੁ ਵਜਹੁ ਭਿ ਦੂਣਾ ਖਾਇ ॥
ਖਸਮੈ ਕਰੇ ਬਰਾਬਰੀ; ਫਿਰਿ ਗੈਰਤਿ ਅੰਦਰਿ ਪਾਇ ॥
ਵਜਹੁ ਗਵਾਏ ਅਗਲਾ; ਮੁਹੇ ਮੁਹਿ ਪਾਣਾ ਖਾਇ ॥
ਜਿਸ ਦਾ ਦਿਤਾ ਖਾਵਣਾ; ਤਿਸੁ ਕਹੀਐ ਸਾਬਾਸਿ ॥
ਨਾਨਕ ਹੁਕਮੁ ਨ ਚਲਈ; ਨਾਲਿ ਖਸਮ ਚਲੈ ਅਰਦਾਸਿ ॥੨੨॥
ਪਉੜੀ ॥
ਨਾਨਕ ਅੰਤ ਨ ਜਾਪਨ੍ਹ੍ਹੀ; ਹਰਿ ਤਾ ਕੇ ਪਾਰਾਵਾਰ ॥
ਆਪਿ ਕਰਾਏ ਸਾਖਤੀ; ਫਿਰਿ ਆਪਿ ਕਰਾਏ ਮਾਰ ॥
ਇਕਨ੍ਹ੍ਹਾ ਗਲੀ ਜੰਜੀਰੀਆ; ਇਕਿ ਤੁਰੀ ਚੜਹਿ ਬਿਸੀਆਰ ॥
ਆਪਿ ਕਰਾਏ ਕਰੇ ਆਪਿ; ਹਉ ਕੈ ਸਿਉ ਕਰੀ ਪੁਕਾਰ ॥
ਨਾਨਕ ਕਰਣਾ ਜਿਨਿ ਕੀਆ; ਫਿਰਿ ਤਿਸ ਹੀ ਕਰਣੀ ਸਾਰ ॥੨੩॥
ਪਉੜੀ ॥
ਵਡੇ ਕੀਆ ਵਡਿਆਈਆ; ਕਿਛੁ ਕਹਣਾ ਕਹਣੁ ਨਾ ਜਾਇ ॥
ਸੋ ਕਰਤਾ ਕਾਦਰ ਕਰੀਮੁ; ਦੇ ਜੀਆ ਰਿਜਕੁ ਸੰਬਾਹਿ ॥
ਸਾਈ ਕਾਰ ਕਮਾਵਣੀ; ਧੁਰਿ ਛੋਡੀ ਤਿੰਨੈ ਪਾਇ ॥
ਨਾਨਕ ਏਕੀ ਬਾਹਰੀ; ਹੋਰ ਦੂਜੀ ਨਾਹੀ ਜਾਇ ॥
ਸੋ ਕਰੇ, ਜਿ ਤਿਸੈ ਰਜਾਇ ॥੨੪॥੧॥ ਸੁਧੁ
See also:
JustSomeLyrics
121
121.1
ใหม่ By นิติพงษ์ หนักเกินไปแล้ว Lyrics
Scanteie ft. Pacha man si DJ Dox Asta sunt by www.RadioFly.ws Lyrics